ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ, ਮਿੱਤਰਾ ਅੱਗ ਤਾ ਜਰੂਰ ਲੱਗੀ ਆ ??
??ਨਾਲ ਸਭਨਾਂ ਤੁਰੇ ਅਸੀਂ ਕੱਲੇ ਨੀ ਬਣੇ ?ਧੰਨਵਾਦ ਮਾਲਕਾਂ ਅਸੀਂ ਦੱਲੇ ਨੀ ਬਣੇ ?
ਜਿਹਦੀ ਰਗ ਵਿਚ ਫਤਿਹ, ੳਹਦੀ ਜੱਗ ਵਿਚ ਫਤਿਹ!!*
ਧਰਤੀ ਵਾਲੇ ਤੈਨੂੰ ਕਿੱਦਾਂ ਲੱਗਦੇ ਪਿਆਰੇ ਨੀ
ਡੂੰਘੀਆਂ ਗੱਲਾਂ ਤੇ ਡੂੰਘੇ ਲੋਕ , ਛੇਤੀਂ ਕਿੱਤੇ ਸਮਝ ਚ ਨਈ ਆਉਂਦੇ✍?
ਬਹੁਤ ਨਿਕਲੇ ਮੇਰੇ ਅਰਮਾਨ ਪਰ ਫਿਰ ਵੀ ਬਹੁਤ ਘੱਟ ਨਿਕਲੇ❣️
ਕਈ ਹੋਣਗੇ ਸ਼ੌਕੀ ਮੁਟਿਆਰਾਂ ਦੇ ਅਸੀਂ ਸ਼ੌਕੀਨ ਹਾਂ ਜਿਗਰੀ ਯਾਰਾਂ ਦੇ
ਸੱਚਾਈ ਦੀ ਰਾਹ ਤੇ ਚੱਲਣਾ ਫਾਇਦੇ ਦੀ ਗੱਲ ਹੁੰਦੀ ਹੈ , ਕਿਉਂਕੀ ਇਸ ਰਾਹ ਤੇ ਭੀੜ ਘੱਟ ਹੁੰਦੀ ਹੈ ।
Now we have designed below a set of Punjabi Mind-set Status limited phrases or sentences that are written in Punjabi language and you will use to specific your thoughts, feelings, or thoughts.
ਆਦਤ ਨੀਵੇਂ ਰਹਿਣ ਦੀ ਆ ਮਿੱਤਰਾ…ਕਿਸੇ ? ਅੱਗੇ ਝੁਕਣ ਦੀ ?? ਨੀ……
ਹਮ ਤੁਜਸੇ ਜਲੇਂ ??ਇਤਨੀਂ ਤੁਮਾਰੀਂ ਔਕਾਤ ਨਹੀਂ….??
ਲੋਕ ਆਪਣੀਆ ਖੂਬੀਆ ਦਾ ਦਿਖਾਵਾ ਕਰਦੇ ਨੇ..ਪਰ ਮੈਨੂੰ ਆਪਣੀਆ ਕਮੀਆ ਤੋ ਮਸ਼ਹੂਰ ਹੋਣਾ ਪਸੰਦ punjabi status ਹੈ?
ਮੈਂ ਅੱਜ ਇਕ ਟੁੱਟਦਾ ਤਾਰਾ ਵੇਖਿਆ, ਜਮਾ ਹੀ ਮੇਰੇ ਵਰਗਾ ਸੀ ,ਵੇ ਚੰਨ ਨੂੰ ਕੋਈ ਫ਼ਰਕ ਪਿਆ ਨਾ, ਜਮਾ ਹੀ ਤੇਰੇ ਵਰਗਾ ਸੀ॥